
ਅੰਮ੍ਰਿਤਸਰ: 31 ਮਾਰਚ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਖਜ਼ਾਨਚੀ/ਮੀਤ ਮੈਨੇਜਰ ਸ. ਚਰਨਜੀਤ ਸਿੰਘ ਨੂੰ ਸੇਵਾ ਮੁਕਤ ਹੋਣ 'ਤੇ ਦਫਤਰੀ ਸਟਾਫ ਵੱਲੋਂ ਨਿੱਘੀ ਵਿਦਾਇਗੀ ਦਿੱਤੀ ਗਈ। ਸ. ਸਤਬੀਰ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ, ਸ. ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ, ਸ. ਮਨਜੀਤ ਸਿੰਘ ਨਿੱਜੀ ਸਕੱਤਰ ਪ੍ਰਧਾਨ ਸਾਹਿਬ ਤੇ ਸ. ਜਵਾਹਰ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿ
ਅੰਮ੍ਰਿਤਸਰ - ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਦੂਸਰੇ ਤਖਤਾਂ ਦੇ ਸਿੰਘ ਸਾਹਿਬਾਨ ਅਤੇ ਸਿੱਖਾਂ ਦੀ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਵੱਲੋਂ ਅਖਬਾਰਾਂ ਨੂੰ ਭੇਜੀਆਂ ਖਬਰਾਂ ਛਾਪਣ ਸਮੇਂ ਜਾਂ ਫਿਰ ਧਾਰਮਿਕ ਐਡੀਸ਼ਨਾ ਦੇ ਨਾਲ ਕਈ ਵਾਰ ਅਖਬਾਰਾਂ ਵਿੱਚ ਉਹ ਸਮੱਗਰੀ ਛਾਪ ਦਿੱਤੀ ਜਾਂਦੀ ਹੈ ਜਿਸ ਦਾ ਸਿੱਖ ਧਰਮ ਨਾਲ ਦੂਰ ਦਾ ਵੀ ਸਬੰਧ ਨਹੀਂ ਹੁੰਦਾ ਸਿੱਖ ਧਰਮ ਵਿੱਚ ਵਰਜਿਤ ਅਜਿਹੀ ਸਮੱ
ਅੰਮ੍ਰਿਤਸਰ : ਅਮਰੀਕਾ ਦੇ ਸ਼ਹਿਰ ਯੂਬਾ ਸਿਟੀ ਦੇ ਵਸਨੀਕ ਸਿੱਖ ਸ.ਦੀਦਾਰ ਸਿੰਘ ਬੈਂਸ ਵੱਲੋਂ ਅਮਰੀਕਾ ਦੇ ਸ਼ਹਿਰ ਯੂਬਾ ਸਿਟੀ 'ਚ 13.8 ਏਕੜ ਸ਼੍ਰੋਮਣੀ ਕਮੇਟੀ ਨੂੰ ਭੇਂਟ ਕੀਤੀ ਜਮੀਨ ਦੇ ਪੇਪਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪੇ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੱਲ ਸਿੰਘ, ਸ.ਰਘੂਜੀਤ ਸਿੰਘ ਕਰਨਾਲ
ਅੰਮ੍ਰਿਤਸਰ - ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਰਹੇ ਜਥੇਦਾਰ ਤੇਜਾ ਸਿੰਘ ਅਕਰਪੁਰੀ ਦੇ ਜੀਵਨ ਨੂੰ ਦਰਸਾਉਂਦੀ ਸ.ਦਿਲਜੀਤ ਸਿੰਘ 'ਬੇਦੀ' ਦੁਆਰਾ ਰਚਿਤ ਪੁਸਤਕ 'ਜਥੇਦਾਰ ਤੇਜਾ ਸਿੰਘ ਅਕਰਪੁਰੀ' ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਲੋਕ ਅਰਪਣ ਕੀਤੀ। ਜਥੇਦਾਰ ਅਵਤਾਰ ਸਿੰਘ ਨੇ ਪੁਸਤਕ ਰਿਲੀਜ਼ ਸਮੇਂ ਕ
ਗੁਰੂ-ਘਰਾਂ ਦੀ ਅਜ਼ਾਦੀ ਲਈ ਸ਼ਹੀਦ ਹੋਏ ਸਿੱਖਾਂ ਦੀਆਂ ਕੁਰਬਾਨੀਆਂ ਲਾਮਿਸਾਲ- ਜਥੇ.ਅਵਤਾਰ ਜਤ$ਘ
ਅੰਮ੍ਰਿਤਸਰ - ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਦੇ ਸ਼ਹੀਦਾਂ ਦੀ ਯਾਦ ਵਿੱਚ ਸਥਾਪਿਤ ਅਤੇ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਦੀ ਸਰਪ੍ਰਸਤੀ ਹੇਠ ਚੱਲਦੀ ਸਿੱਖ ਕੌਮ ਦੀ ਧਾਰਮਿਕ ਸੰਸਥਾ 'ਸ਼ਹੀਦ ਸਿੱਖ ਮਿਸ਼ਨਰੀ ਕਾਲਜ' ਸ੍ਰੀ ਅੰਮ੍ਰਿਤਸਰ ਵਿਖੇ 'ਸਾਕਾ ਨਨਕਾਣਾ ਸਾਹਿਬ: ਇਤਿਹਾਸਕ ਪਰਿਪੇਖ ਤੇ ਪ੍ਰਭਾਵ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਮੁੱਖ ਮਹਿਮਾਨ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੌਕੀਨ ਸਿੰਘ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ, ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਤੇ ਹੁਕਮਨਾਮਾਂ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਹੈੱਡ ਗ੍ਰੰਥੀ ਸੱਚਖ
.jpg)
ਅੰਮ੍ਰਿਤਸਰ ੨੫ ਜਨਵਰੀ:- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇ-ਅਦਬੀ ਨੂੰ ਨਾ ਸਹਾਰਦੇ ਹੋਏ ਰਣ-ਤੱਤੇ ਵਿੱਚ ਜੂਝਣ ਵਾਲੇ ਮਹਾਨ ਸੂਰਬੀਰ, ਸਿਰਲੱਥ ਯੋਧੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ ਸ੍ਰੀ ਅਕਾਲ ਤਖਤ ਸਾਹਿਬ ਤ
ਅੰਮ੍ਰਿਤਸਰ :- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਦੀ ਕੋਟ ਲੱਖਪਤ ਰਾਏ ਜੇਲ੍ਹ 'ਚ ਬੰਦ ਭਾਰਤੀ ਸਿੱਖ ਕੈਦੀ ਨੂੰ ਬਿਨਾਂ ਵਜਾ ਕੁੱਟ-ਕੁੱਟ ਕੇ ਮਾਰ ਦੇਣ ਦੀ ਸਖਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਪਾਕਿਸਤਾਨ ਸਰਕਾਰ ਨੂੰ ਜੋਰ ਦੇ ਕੇ ਕਿਹਾ ਕਿ ਮਾਨਵੀਂ ਹੱਕਾਂ ਦੀਆਂ ਕਦਰਾਂ ਕੀਮਤਾਂ ਨੂੰ ਬਰਕਰਾਰ ਰੱਖਦੇ ਹੋਏ ਸਹਾਇਕ ਜੇਲ੍ਹ ਅਧਿਕਾਰੀ ਨਾਸਿਰ ਨਵੇਜ ਤੇ ਉਸਦੇ ਸਾਥੀਆਂ ਖਿਲਾਫ ਕਤਲ ਦਾ ਪਰਚਾ ਦਰਜ਼ ਕਰਕੇ ਸਖਤ ਸਜਾ ਦੇਣ ਦੀ ਮੰਗ ਕੀਤੀ ਹੈ
ਅੰਮ੍ਰਿਤਸਰ-11 ਜਨਵਰੀ- ਸਿੱਖਾਂ ਦੀ ਧਾਰਮਿਕ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁੱਖ ਮਕਸਦ ਸਿੱਖੀ ਦੇ ਪ੍ਰਚਾਰ ਤੇ ਪਾਸਾਰ ਨੂੰ ਪ੍ਰਫੁੱਲਤ ਕਰਨਾ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਚਾਰ ਦਰਵਾਜੇ ਇਸ ਗੱਲ ਦਾ ਪ੍ਰਤੀਕ ਹਨ ਕਿ ਨਿਰਾਲੇ ਤੇ ਵਿਸ਼ਾਲ ਪੰਥ ਦੇ ਇਤਿਹਾਸ ਤੇ ਪ੍ਰੰਪਰਾਵਾਂ ਬਾਰੇ ਦੂਸਰੇ ਧਰਮਾਂ ਦੇ ਲੋਕ ਜਾਣੂੰ ਹੋ ਸਕਣ।
ਇਥੋਂ ਜਾਰੀ ਪ੍ਰੈਸ ਰਲੀਜ਼ 'ਚ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁ
ਅੰਮ੍ਰਿਤਸਰ-11 ਜਨਵਰੀ- ਗੁਰਮਤਿ ਦੇ ਪ੍ਰਚਾਰ-ਪ੍ਰਸਾਰ ਲਈ ਆਰੰਭੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਾਂ ਵਿੱਚੋਂ 'ਗੁਰਮਤਿ ਸਿਖਲਾਈ ਕੈਂਪ' ਵਿਸ਼ੇਸ਼ ਸਥਾਨ ਰੱਖਦਾ ਹੈ। ਇਸ ਕੈਂਪ ਵਿੱਚ ਜਿੱਥੇ ਗ੍ਰੰਥੀ-ਅਖੰਡਪਾਠੀ ਸਿੰਘ ਗੁਰਮਤਿ ਦੀ ਸਿੱਖਿਆ ਪ੍ਰਾਪਤ ਕਰਦੇ ਹਨ ਉਥੇ ਸਿੱਖ ਸੰਗਤ ਵੀ ਇੰਨ•ਾਂ ਕੈਂਪਾਂ ਤੋਂ ਭਰਪੂਰ ਲਾਭ ਉਠਾਉਂਦੀ ਹੈ। ਇਹ ਕੈਂਪ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਵਿੱਚ ਹਰ ਸ਼੍ਰੋਮਣੀ ਕਮੇਟੀ ਹਲਕੇ ਅੰਦਰ ਲਗਾਏ ਜਾਣੇ ਹਨ। ਜਿੰਨ&b



